ਚੰਨੀ ਨੇ ਇਸ ਸ਼ਹਿਰ ਦੇ ਲੋਕਾਂ ਲਈ ਕਰ ਦਿੱਤਾ ਵੱਡਾ ਐਲਾਨ, ਨਾਲ ਹੀ ਬਿਜਲੀ ਦੇ ਬਿੱਲਾ ਬਾਰੇ ਦਿੱਤਾ ਵੱਡਾ ਬਿਆਨ

ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਪਣਾ ਅਹੁਦਾ ਸੰਭਾਲਦੇ ਹੋਏ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕਾਂਗਰਸ ਦੀਆਂ ਰੈਲੀਆਂ ਸ਼ੁਰੂ ਹੋਣ ਨਾਲ ਜਿੱਥੇ ਵੀ ਉਹ ਪਹੁੰਚ ਰਹੇ ਸਨ, ਉਥੇ ਹੀ ਉਹ ਲੋਕਾਂ ਲਈ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਕਈ ਤਰਾਂ ਦੇ ਐਲਾਨ ਕਰ ਰਹੇ ਹਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਗੇ ਦੇ ਬੇਘਰੇ ਲੋਕਾਂ ਨੂੰ ਤੋਹਫ਼ੇ ਵਜੋਂ ਇੱਕ ਵੱਡੀ ਸੌਗਾਤ ਦਿੱਤਾ ਹੈ। 5-5 ਮਰਲਿਆਂ ਦੇ ਪਲਾਟਾਂ ਦਾ ਮਲਕੀਅਤ ਦੇ ਦਿੱਤਾ ਹੈ। ਮੁੱਖ ਮੰਤਰੀ ਚੰਨੀ ਵੱਲੋ ਸਰਕਾਰੀ ਸਕੂਲਾਂ ਲਈ ਗ੍ਰਾਂਟਾਂ ਦਾ ਐਲਾਨ ਵੀ ਕੀਤਾ ਗਿਆ ਹੈ। ਚੰਨੀ ਨੇ ਕਿਹਾ ਕੀ, ਅਸੀਂ ਪੰਜਾਬ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਹੇ ਹਾਂ ਅਤੇ ਨਾਲ ਹੀ ਉਨ੍ਹਾਂ ਨੇ ਕੇਜਰੀਵਾਲ ਤੇ ਵੀ ਨਿਸ਼ਾਨਾ ਵਿਨੀਆ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਚ ਬਿਜਲੀ ਦੇ ਬਿੱਲ 1 ਨਵੰਬਰ ਤੋਂ ਬਾਅਦ ਘੱਟ ਆਇਆ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੁਜ ਵਿਰੋਧੀ ਧਿਰ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ੀਸ਼ ਕਰ ਰਹੇ ਹਨ।

ਜੇ ਤੁਸੀਂ ਹਰ ਰੋਜ਼ ਬ੍ਰੇਕਿੰਗ ਨਿਊਜ਼ ਦੇਖਣਾ ਚਾਹੁੰਦੇ ਹੋ, ਤਾਂ ਸਾਡੇ ਪੇਜ ਨੂੰ ਤੁਰੰਤ ਲਾਈਕ ਕਰੋ ਅਤੇ ਫਾਲੋ ਕਰੋ ਤਾਂ ਜੋ ਹਰ ਨਵੀਆਂ ਖ਼ਬਰਾਂ ਜਾਂ ਹੋਰ ਅੱਪਡੇਟ ਜੋ ਅਸੀਂ ਤੁਹਾਨੂੰ ਦਿੰਦੇ ਹਾਂ ਪਹਿਲਾਂ ਤੁਹਾਡੇ ਤੱਕ ਪਹੁੰਚ ਜਾਵੇ।ਸਾਡੇ ਆਰਟੀਕਲ ਕੇਵਲ ਅਜਿਹੀ ਜਾਣਕਾਰੀ ਪ੍ਰਦਾਨ ਕਰਦੇ ਹਨ ਜੋ ਬਿਲਕੁਲ ਸਹੀ ਅਤੇ ਸਟੀਕ ਹੋਵੇ ਅਤੇ ਅਸੀਂ ਦਰਸ਼ਕਾਂ ਨੂੰ ਕੋਈ ਗੁੰਮਰਾਹਕੁੰਨ ਜਾਣਕਾਰੀ ਨਹੀਂ ਦਿੰਦੇ ਜੋ ਉਹਨਾਂ ਨੂੰ ਨਿੱਜੀ ਤੌਰ ‘ਤੇ ਨੁ ਕ ਸਾ ਨ ਪਹੁੰਚਾ ਸਕਦੀ ਹੋਵੇ।

Leave a Reply

Your email address will not be published. Required fields are marked *